- Advertisement -Newspaper WordPress Theme
latest newsIndo Nepal Karate Championship ‘ਚ ਪੰਜਾਬੀਆਂ ਨੇ ਮਾਰੀਆਂ ਮੱਲਾਂ

Indo Nepal Karate Championship ‘ਚ ਪੰਜਾਬੀਆਂ ਨੇ ਮਾਰੀਆਂ ਮੱਲਾਂ

ਲੁਧਿਆਣਾ: ਇੰਡੋ ਨੇਪਾਲ ਕਰਾਟੇ ਚੈਂਪੀਅਨਸ਼ਿਪ ‘ਚ ਪੰਜਾਬ ਦੀ ਟੀਮ ਦੂਸਰੇ ਸਥਾਨ ‘ਤੇ ਆਈ। ਜਿਸ ਮੌਕੇ ਲੁਧਿਆਣਾ ਰੇਲਵੇ ਸਟੇਸ਼ਨ ਪਹੁੰਚਣ ‘ਤੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਖਿਡਾਰੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਟੀਮ ਨੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਭਾਰਤ ਮਾਤਾ ਦੇ ਜੈਕਾਰੇ ਲਗਾਏ ਅਤੇ ਟੀਮ ਵੱਲੋਂ ਖੁਸ਼ੀ ਜ਼ਾਹਿਰ ਕੀਤੀ ਗਈ। ਸਰਬੱਤ ਦਾ ਭਲਾ ਟਰੱਸਟ ਨੇ ਫੁੱਲਾਂ ਦੇ ਹਾਰ ਗਲਾਂ ਵਿੱਚ ਪਾ ਕੇ ਲੁਧਿਆਣਾ ਪਹੁੰਚਣ ‘ਤੇ ਟੀਮ ਦਾ ਸਵਾਗਤ ਕੀਤਾ।

LEAVE A REPLY

Please enter your comment!
Please enter your name here

For advertisement and enquiry contact:

    Your name

    Phone No.

    Your email

    Your City

    Message

    Exclusive content

    - Advertisement -Newspaper WordPress Theme

    Latest article

    More article

    - Advertisement -Newspaper WordPress Theme